IMG-LOGO
ਹੋਮ ਪੰਜਾਬ: ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ

Admin User - Mar 31, 2023 07:54 PM
IMG

ਚੰਡੀਗੜ੍ਹ, 31 ਮਾਰਚ- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ  ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।
ਇਸੇ ਤਰ੍ਹਾਂ  ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.