ਤਾਜਾ ਖਬਰਾਂ
ਚੰਡੀਗੜ੍ਹ, 31 ਮਾਰਚ- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।
ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।
Get all latest content delivered to your email a few times a month.