IMG-LOGO
ਹੋਮ ਪੰਜਾਬ: ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ...

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

Admin User - Dec 31, 2023 06:44 PM
IMG

ਚੰਡੀਗੜ੍ਹ, 31 ਦਸੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ  ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.