2022-08-05 19:31:15 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਤੇ 7 ਅਗਸਤ ਨੂੰ ਦਿੱਲੀ ਦੌਰੇ ਤੇ ਜਾਣਗੇ । ਖ਼ਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦੇ ਦਫਤਰ ਤੋਂ ਮਿਲੀ ਸੂਚਨਾ ਅਨੁਸਾਰ ਮੁੱਖਮੰਤਰੀ ਭਗਵੰਤ ਮਾਨ 2 ਦਿਨਾਂ ਦੇ ਦਿੱਲੀ ਦੌਰੇ ‘ਤੇ ਮੁੱਖਮੰਤਰੀ
ਭਲਕੇ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਹੋਣਗੇ ਸ਼ਾਮਿਲ
ਐਤਵਾਰ 7 ਅਗਸਤ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਕਰਨਗੇ ਸ਼ਿਰਕਤ ਕਰਨਗੇ ।