2022-07-03 16:39:12 ( ਖ਼ਬਰ ਵਾਲੇ ਬਿਊਰੋ )
ਵਿਧਾਨ ਸਭਾ ਹਲਕੇ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਬਹਿਕ ਗੁੱਜਰਾਂ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਰਾਹਗੀਰਾਂ 'ਤੇ ਗੋਲੀਆਂ ਚਲਾਈਆਂ ਗਈਆਂ। ਜ਼ਖਮੀ ਨੌਜਵਾਨ ਨੂੰ ਜ਼ੀਰਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।